ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਨਵੇਂ ਸਾਲ ਦੀ ਡਾਇਰੀ ਵਿਧਾਇਕ ਟੌਂਗ ਅਤੇ ਐਸ.ਡੀ.ਐਮ. ਨੇ ਕੀਤੀ ਰਿਲੀਜ
ਬਾਬਾ ਬਕਾਲਾ ਸਾਹਿਬ 27 ਜਨਵਰੀ ( ਦਿਲਰਾਜ ਸਿੰਘ ਦਰਦੀ ) ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵੱਲੋਂ ਨਵੇਂ ਵਰ੍ਹੇ - 2025 ਦੀ ਡਾਇਰੀ ਪ੍ਰਕਾਸ਼ਿਤ ਕਰਨ ਦਾ ਉਪਰਾਲਾ ਕੀਤਾ ਗਿਆ । ਜਿਸਨੂੰ ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲੰਿਦਰਜੀਤ ਸਿੰਘ ਰਾਜਨ ਦੀ ਅਗਵਾਈ ਹੇਠ ਗਣਤੰਤਰਤਾ ਦਿਵਸ ਮੌਕੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਐਸ.ਡੀ.ਐਮ. ਅਮਨਪ੍ਰੀਤ ਸਿੰਘ ਨੇ ਸਾਂਝੇ ਤੌਰ 'ਤੇ ਸਾਂਝੇ ਤੌਰ ਤੇ ਰਿਲੀਜ ਕੀਤਾ । ਇਸ ਮੌਕੇ ਡੀ.ਐਸ.ਪੀ. ਅਰੁਣ ਸ਼ਰਮਾ, ਤਹਿਸੀਲਦਾਰ ਸੁਖਦੇਵ ਕੁਮਾਰ ਬੰਗੜ, ਗੁਲਜ਼ਾਰ ਸਿੰਘ, ਅੰਕਿਤ ਮਹਾਜਨ, ਅਸ਼ਵਨੀ ਕੁਮਾਰ ( ਤਿੰਨੇ ਨਾਇਬ ਤਹਿਸੀਲਦਾਰ), ਕੁਲਵੰਤ ਸਿੰਘ ਬੀ.ਡੀ.ਪੀ.ਓ. ਰਈਆ, ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ । ਇਸ ਮੌਕੇ ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲੰਿਦਰਜੀਤ ਸਿੰਘ ਰਾਜਨ, ਸਲਾਹਕਾਰ ਹਰਜੀਪ੍ਰੀਤ ਸਿੰਘ ਕੰਗ, ਐਡਵੋਕੇਟ ਲੱਖਾ ਸਿੰਘ ਅਜ਼ਾਦ, ਹਰਜਿੰਦਰ ਸਿੰਘ ਕਲੇਰ, ਜਗੀਰ ਸਿੰਘ ਸਫਰੀ, ਪਰਮਜੀਤ ਸਿੰਘ ਰੱਖੜਾ, ਕੈਪਟਨ ਸਿੰਘ ਮਹਿਤਾ, ਧਰਮਿੰੰਦਰ ਸਿੰਘ ਭੰਮਰਾ, ਬਾਬਾ ਸੁਖਵੰਤ ਸਿੰਘ ਚੰਨਣਕੇ, ਸੁਖਵਿੰਦਰ ਸਿੰਘ ਚਾਹਲ, ਰਣਜੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਬਾਬਾ ਬਕਾਲਾ, ਹਰਮਨਪ੍ਰੀਤ ਸਿੰਘ, ਅਮਰਵੀਰ ਸਿੰਘ ਅਜਾਦ, ਗੌਰਵ ਜੋਸ਼ੀ, ਸੁਸ਼ੀਲ ਅਰੋੜਾ, ਬਲਵਿੰਦਰ ਸਿੰਘ ਅਠੌਲਾ,ਸੁਰਜੀਤ ਬੁਤਾਲਾ, ਹੈਪੀ ਬੁਤਾਲਾ, ਜਸਪਾਲ ਸਿੰਘ ਗੱਗੜਭਾਣਾ, ਮੰਗਲ ਸਿੰਘ ਸ਼ੇਰਗਿੱਲ,ਸਕੱਤਰ ਸਿੰਘ ਪੁਰੇਵਾਲ, ਅਮਰਜੀਤ ਸਿੰਘ ਬੁੱਟਰ, ਸਤਨਾਮ ਸਿੰਘ ਨੌਰੰਗਪੁਰੀ, ਨਿਰਮਲ ਸਿੰਘ ਸੰਘਾ, ਸੁਖਵਿੰਦਰ ਸਿੰਘ (ਸਾਰੇ ਪੱਤਰਕਾਰ) ਮੌਜੂਦ ਸਨ । ਕੈਪਸ਼ਨ - ਗਣਤੰਤਰਤਾ ਦਿਵਸ ਮੌਕੇ ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਡਾਇਰੀ ਰਿਲੀਜ਼ ਕਰਦੇ ਹੋਏ ਹਲਕਾ ਵਿਧਾਇਕ ਦਲਬੀਰ ਸਿੰਘ, ਐਸ.ਡੀ.ਐਮ ਅਮਨਪ੍ਰੀਤ ਸਿੰਘ, ਤਹਿਸੀਲਦਾਰ ਸੁਖਦੇਵ ਕੁਮਾਰ ਬੰਗੜ ਅਤੇ ਹੋਰ ਸਖਸ਼ੀਅਤਾਂ ।
Comments
Post a Comment