ਪੰਜਾਬੀ ਸਾਹਿਤ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸ਼ੇਲਿੰਦਰਜੀਤ ਸਿੰਘ ਰਾਜਨ
ਬਾਬਾ ਬਕਾਲਾ ਸਾਹਿਬ 24 ਜਨਵਰੀ ( ਦਰਦੀ ) ਸਾਹਿਤਕ ਹਲਕਿਆਂ ਵਿੱਚ ਇਹ ਖਬਰ ਬੜੇ ਦੁੱਖ ਵਾਲੀ ਹੈ ਕਿ ਪੰਜਾਬੀ ਜ਼ੁਬਾਨ ਦੇ ਨਾਮਵਰ ਸ਼ਾਇਰ ਕਲਿਆਣ ਅੰਮ੍ਰਿਤਸਰੀ ਇਸ ਦੁਨੀਆਂ ਵਿੱਚ ਨਹੀਂ ਰਹੇ । ਉਨ੍ਹਾਂ ਦੀ ਮੌਤ ਤੇ ਢੂੰਗਾ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ: ਸ਼ੇਲਿੰਦਰਜੀਤ ਸਿੰਘ ਰਾਜਨ ਨੇ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਪੰਜਾਬੀ ਸਾਹਿਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਸੀ: ਮੀਤ ਪ੍ਰਧਾਨ ਮੱਖਣ ਭੈਣੀਵਾਲਾ, ਡਾ: ਪਰਮਜੀਤ ਸਿੰਘ ਬਾਠ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਮੁਖਤਾਰ ਸਿੰਘ ਗਿੱਲ, ਸਤਰਾਜ ਜਲਾਲਾਂਬਾਦੀ, ਸਕੱਤਰ ਸਿੰਘ ਪੁਰੇਵਾਲ, ਨਵਦੀਪ ਸਿੰਘ ਬਦੇਸ਼ਾ, ਬਲਵਿੰਦਰ ਸਿੰਘ ਅਠੌਲਾ, ਜਸਪਾਲ ਸਿੰਘ ਧੂਲਕਾ, ਦਿਲਰਾਜ ਸਿੰਘ ਦਰਦੀ, ਸੁਖਵੰਤ ਕੌਰ ਵੱਸੀ, ਰਾਜਵਿੰਦਰ ਕੌਰ ਰਾਜ, ਜਤਿੰਦਰਪਾਲ ਕੌਰ ਭਿੰਡਰ, ਸੁਰਿੰਦਰ ਖਿਲਚੀਆਂ, ਗੁਰਮੀਤ ਕੌਰ ਬੱਲ, ਹਰਮੇਸ਼ ਕੌਰ ਜੋਧੇ, ਮਨਦੀਪ ਕੌਰ ਰਤਨ, ਬਲਵਿੰਦਰ ਕੌਰ ਸਰਘੀ, ਹਰਵਿੰਦਰਜੀਤ ਕੌਰ ਬਾਠ, ਹਰਜੀਤ ਕੌਰ ਭੱੁਲਰ, ਅਜੀਤ ਸਿੰਘ ਸਠਿਆਲਵੀ, ਅਰਜਿੰਦਰ ਸਿੰਘ ਬੁਤਾਲਾ, ਮਲੂਕ ਸਿੰਘ ਧਿਆਨਪੁਰ, ਸਰਬਜੀਤ ਸਿੰਘ ਪੱਡਾ, ਮਾ: ਮਨਜੀਤ ਸਿੰਘ ਕੰਬੋ, ਅਮਰਜੀਤ ਸਿੰਘ ਘੱੁਕ, ਸੁਲੱਖਣ ਸਿੰਘ ਦਿਓਲ, ਸਤਨਾਮ ਸਿੰਘ ਵਡਾਲਾ, ਕਰਨੈਲ ਸਿੰਘ ਰਧਾਵਾ, ਸੁਖਦੇਵ ਸਿੰਘ ਭੱੁਲਰ, ਮੈਨੇਜਰ ਬੂਟਾ ਰਾਮ, ਜਗੀਰ ਸਿੰਘ ਸਫਰੀ, ਸੂਬੇਦਾਰ ਹਰਜਿੰਦਰ ਸਿੰਘ ਨਿੱਝਰ, ਡਾ: ਕੁਲਵੰਤ ਸਿੰਘ ਬਾਠ ਆਦਿ ਦੇ ਨਾਂ ਵਰਨਣਯੋਗ ਹਨ ।
Comments
Post a Comment