ਬਾਬਾ ਬਕਾਲਾ ਸਾਹਿਬ 16 ਫਰਵਰੀ ( ਦਰਦੀ ) ਬੀਤੇ ਦਿਨੀ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਫ਼ੀਲਡ ਪੱਤਰਕਾਰ ਐਸੋਸ਼ੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵੱਲੋਂ ਫ਼ੀਲਡ ਪੱਤਰਕਾਰ ਐਸੋਸ਼ੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਫ਼ੀਲਡ ਪੱਤਰਕਾਰ ਐਸੋਸ਼ੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵੱਲੋਂ ਨਵੇਂ ਵਰੇ ਦੀ ਡਾਇਰੀ 2025 ਰਿਲੀਜ਼ ਕੀਤੀ ਗਈ । ਇਸਤੋਂ ਇਲਾਵਾ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਵਿਚਾਰਾਂ ਕੀਤੀਆ ਗਈਆਂ । ਇਸ ਮੌਕੇ ਮਹਿਤਾ ਇਕਾਈ ਦੇ ਪ੍ਰਧਾਨ ਕੈਪਟਨ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਬਾਬਾ ਬਕਾਲਾ, ਗੌਰਵ ਜੋਸੀ, ਪਰਮਜੀਤ ਸਿੰਘ ਰੱਖੜਾ, ਬਲਵਿੰਦਰ ਸਿੰਘ ਅਠੌਲਾ, ਜਗੀਰ ਸਿੰਘ ਸਫ਼ਰੀ, ਸਕੱਤਰ ਸਿੰਘ ਪੁਰੇਵਾਲ, ਧਰਮਿੰਦਰ ਸਿੰਘ ਭੰਮਰਾ, ਸੁਖਵਿੰਦਰ ਸਿੰਘ ਚਾਹਲ, ਸੁਸ਼ੀਲ ਅਰੋੜਾ, ਕਮਲਦੀਪ ਸਿੰਘ ਹੈਪੀ, ਰਣਜੀਤ ਸਿੰਘ ਕੰਗ, ਬਾਬਾ ਸੁਖਵੰਤ ਸਿੰਘ, ਰਣਜੀਤ ਸਿੰਘ ਸੰਧੂ, ਸੁਰਜੀਤ ਸਿੰਘ ਬੁਤਾਲਾ, ਹਰਮਨਪ੍ਰੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਗਿੱਲ, ਜਸਪਾਲ ਸਿੰਘ ਗੱਗੜਭਾਣਾ, ਦਿਲਰਾਜ ਸਿੰਘ ਦਰਦੀ , ਰਾਜਦੀਪ ਸਿੰਘ ਮਹਿਤਾ, ਸਤਨਾਮ ਸਿੰਘ ਨੌਰੰਗਾਬਾਦੀ, ਗੁਰਮੁੱਖ ਸਿੰਘ ਪੱਡਾ, ਨਿਰਮਲ ਸਿੰਘ ਸੰਘਾ, ਜੱਗਾ ਸਿੰਘ ਖ਼ਾਨਪੁਰ ਆਦਿ ਪੱਤਰਕਾਰ ਹਾਜ਼ਰ ਸਨ ਤਸਵੀਰ :- ਫੀਲਡ ਪੱਤਰਕਾਰ ਐਸੋਸਿਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵੱਲੋਂ ਨਵੇਂ ਵਰੇ ਦੀ ਡਾਇਰੀ ਰਲੀਜ ਕਰਦੇ ਹੋਏ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਅਤੇ ਅਹੁਦੇਦਾਰ
Comments
Post a Comment