ਬਾਬਾ ਬਕਾਲਾ ਸਾਹਿਬ 2 ਜੂਨ ( ਦਰਦੀ ) ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਸਾ: ਪ੍ਰਧਾਨ ਅਤੇ ਜ਼ਿਲ੍ਹਾ ਨੁਮਾਇੰਦੇ ਪਟਵਾਰੀ ਰਛਪਾਲ ਸਿੰਘ ਜਲਾਲ ਉਸਮਾ ਨੂੰ ਸੇਵਾ ਮੁਕਤ ਹੋਣ ਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ । ਰੈਵੀਨਿਊ ਪਟਵਾਰ ਯੂਨੀਅਨ, ਤਹਿਸੀਲ ਬਾਬਾ ਬਕਾਲਾ ਸਾਹਿਬ ਵੱਲੋਂ ਕਰਵਾਏ ਗਏ ਇਕ ਸ਼ਾਨਦਾਰ ਸਮਾਗਮ ਮੌਕੇ ਰਛਪਾਲ ਸਿੰਘ ਜਲਾਲ ਉਸਮਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਐਸ.ਡੀ.ਐਮ. ਸ: ਅਮਨਪ੍ਰੀਤ ਸਿੰਘ, ਤਹਿਸੀਲਦਾਰ ਅਮਿਤ ਕੁਮਾਰ, ਨਾਇਬ ਤਹਿਸੀਲਦਾਰ ਪਵਨ ਕੁਮਾਰ, ਨਾਇਬ ਤਹਿਸੀਲਦਾਰ ਗੁਲਜਾਰ ਸਿੰਘ, ਨਾਇਬ ਤਹਿਸੀਲਦਾਰ ਬਿਆਸ ਗੁਰਨੈਬ ਸਿੰਘ ਤੋਂ ਇਲਾਵਾ
"ਕਿਛ ਸੁਣੀਐ ਕਿਛੁ ਕਹੀਐ " ਤਹਿਤ ਸਾਹਿਤਕਾਰ ਨਿਰਮਲ ਅਰਪਣ ਨਾਲ ਰਚਾਈ ਅਦਬੀ ਗੁਫ਼ਤਗੂ
ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਗੁਰਜੰਟ ਸਿੰਘ ਸੋਹੀ, ਜ਼ਿਲ੍ਹਾ ਪ੍ਰਧਾਨ ਤਰਨਤਾਰਨ ਸਰਬਜੀਤ ਸਿੰਘ ਸੰਧੂ, ਸੁਖਪ੍ਰੀਤ ਸਿੰਘ ਕਾਨੂੰਗੋ ਨੁਮਾਇੰਦਾ ਕੁਲ ਹਿੰਦ, ਚਾਨਣ ਸਿੰਘ ਖਹਿਰਾ, ਅੰਗਰੇਜ ਸਿੰਘ ਦੇਵੀਦਾਸਪੁਰਾ ਤਹਿਸੀਲ ਪ੍ਰਧਾਨ ਬਾਬਾ ਬਕਾਲਾ ਸਾਹਿਬ, ਗੁਰਦੇਵ ਸਿੰਘ ਬੁੱਟਰ ਜਨਰਲ ਸਕੱਤਰ, ਕਰਨਜੀਤ ਸਿੰਘ ਤਹਿਸੀਲ ਪ੍ਰਧਾਨ ਲੋਪੋਕੇ, ਜੋਬਨਜੀਤ ਸਿੰਘ ਤਹਿਸੀਲ ਪ੍ਰਧਾਨ ਅੰਮ੍ਰਿਤਸਰ-2, ਸੌਰਵ ਸ਼ਰਮਾ ਤਹਿਸੀਲ ਪ੍ਰਧਾਨ ਅੰਮ੍ਰਿਤਸਰ-1, ਕੰਵਲ ਸ਼ਮਸ਼ੇਰ ਤਹਿਸੀਲ ਪ੍ਰਧਾਨ ਮਜੀਠਾ, ਗੁਰਬਾਜ ਸਿੰਘ ਤਹਿਸੀਲ ਪ੍ਰਧਾਨ ਅਜਨਾਲਾ ਨੇ ਸ: ਰਛਪਾਲ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ । ਇਸ ਮੌਕੇ ਜਸਵਿੰਦਰ ਸਿੰਘ, ਵਰਿੰਦਰਪਾਲ ਸਿੰਘ ਅਜਨਾਲਾ, ਮਨਿੰਦਰ ਸਿੰਘ, ਮਨਜੀਤ ਸਿੰਘ ਸੰਧੂ, ਜਸਵਿੰਦਰ ਸਿੰਘ ਟਾਂਗਰਾ, ਕਾਨੂੰਗੋ ਰਣਜੀਤ ਸਿੰਘ ਸੁਖਦੇਵ ਰਾਜ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਸਤਨਾਮ ਸਿੰਘ, ਮਨਦੀਪ ਸਿੰਘ ਕੰਗ ਤੋਂ ਇਲਾਵਾ ਸਬਪ੍ਰੀਤ ਕੌਰ, ਕਿਰਨਦੀਪ ਕੌਰ, ਸ਼ਰਨਜੀਤ ਕੌਰ, ਕੁਲਵਿੰਦਰ ਸਿੰਘ, ਸੁਖਚੈਨ ਸਿੰਘ, ਬਲਵਿੰਦਰ ਸਿੰਘ, ਗੁਰਮੇਜ ਸਿੰਘ, ਸੁਰਿੰਦਰ ਸਿੰਘ, ਸਤਪਾਲ ਸਿੰਘ, ਬਲਵਿੰਦਰ ਸਿੰਘ, ਮੇਹਰਵਾਨ ਸਿੰਘ, ਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਗੌਰਵ ਸਿੰਘ, ਹਰਪ੍ਰਤਾਪ ਸਿੰਘ, ਬਿਕਰਮਜੀਤ ਸਿੰਘ, ਬਲਰਾਜ ਸਿੰਘ, ਜਗਜੀਤ ਸਿੰਘ, ਗੌਰਵ ਸਿੰਘ, ਹਰਜਿੰਦਰ ਸਿੰਘ, ਪ੍ਰਭਜੋਤ ਸਿੰਘ, ਮਨਮੀਤ ਸਿੰਘ, ਜਸਕੀਰਤ ਸਿੰਘ ਤੋਂ ਇਲਾਵਾ ਸੁਪਰਡੈਂਟ ਰਣਜੀਤ ਕੌਰ, ਕੰਵਲਜੀਤ ਕੌਰ, ਸੁਖਨੰਦਿਨ ਕੌਰ, ਜਗਰੂਪ ਸਿੰਘ, ਮਾ: ਮਨਜੀਤ ਸਿੰਘ ਵੱਸੀ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ ਏ.ਐੱਸ.ਐੱਮ. ਸੰਦੀਪ ਸਿੰਘ ਤਰਸਿੱਕਾ, ਸਮੂਹ ਅਪਰੇਟਰ ਸਮੇਤ ਸਮੂਹ ਕਰਮਚਾਰੀ ਹਾਜ਼ਰ ਸਨ । ਤਸਵੀਰ : ਪਟਵਾਰੀ ਰਛਪਾਲ ਸਿੰਘ ਜਲਾਲ ਉਸਮਾ ਨੂੰ ਸੇਵਾ ਮੁਕਤੀ 'ਤੇ ਸਨਮਾਨਿਤ ਕਰਦਿਆਂ ਐਸ.ਡੀ.ਐਮ. ਸ: ਅਮਨਪ੍ਰੀਤ ਸਿੰਘ, ਤਹਿਸੀਲਦਾਰ ਅਮਿਤ ਕੁਮਾਰ, ਪਵਨ ਕੁਮਾਰ, ਗੁਲਜਾਰ ਸਿੰਘ, ਗੁਰਨੈਬ ਸਿੰਘ (ਸਾਰੇ ਨਾਇਬ ਤਹਿਸੀਲਦਾਰ) ਨਾਲ ਹਨ ਪ੍ਰਧਾਨ ਅੰਗਰੇਜ ਸਿੰਘ, ਗੁਰਦੇਵ ਸਿੰਘ ਬੁੱਟਰ, ਸੁਖਦੇਵ ਰਾਜ ਅਤੇ ਹੋਰ ਅਹੁਦੇਦਾਰ ।
Comments
Post a Comment